ਅਮ੍ਰਿਤਸਰ ਸੀਟ 'ਤੇ
ਕਾਂਗਰਸ ਦੇ ਗੁਰਜੀਤ ਔਜਲਾ 88581 ਵੋਟਾਂ ਨਾਲ ਪਹਿਲੇ ਸਥਾਨ ਤੇ ਚਲ ਰਹੇ ਹਨ ਜਦੋਂ ਕਿ ਭਾਜਪਾ ਤਰਨਜੀਤ ਸੰਧੂ ਨੂੰ 78063 ਵੋਟਾਂ ਹਾਸਲ ਹੋਈਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਧਾਲੀਵਾਲ 72061 ਵੋਟਾਂ ਨਾਲ ਪਹਿਲੇ ਸਥਾਨ 'ਤੇ ਹਨ।