X CM ਚਰਨਜੀਤ ਚੰਨੀ 778971 ਵੋਟਾਂ ਨਾਲ ਅੱਗੇ,
ਪੰਜਾਬ ਦੀ ਜਲੰਧਰ ਸੀਟ 'ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ
ਚਰਨਜੀਤ ਸਿੰਘ ਚੰਨੀ ਨੂੰ 113930 ਵੋਟਾਂ,
ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 75288 ਵੋਟਾਂ,
ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 64010 ਅਤੇ
ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 20008 ਵੋਟਾਂ ਮਿਲੀਆਂ ਹਨ।
ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਜਿਸ ਵਿੱਚ ਸ਼ਹਿਰ ਦੀਆਂ ਜਲੰਧਰ ਪੱਛਮੀ, ਉੱਤਰੀ, ਕੇਂਦਰੀ ਅਤੇ ਛਾਉਣੀ ਦੀਆਂ ਸੀਟਾਂ ਸ਼ਾਮਲ ਹਨ। ਜਦੋਂ ਕਿ ਦਿਹਾਤੀ ਹਲਕੇ ਵਿੱਚ ਕਰਤਾਰਪੁਰ, ਆਦਮਪੁਰ, ਫਿਲੌਰ, ਸ਼ਾਹਕੋਟ ਅਤੇ ਨਕੋਦਰ ਹਲਕੇ ਸ਼ਾਮਲ ਹਨ।